ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੁਲਿਸ ਜ਼ਿਲਾ ਅੰਮ੍ਰਿਤਸਰ ਦਿਹਾਤੀ ਵੱਲੋਂ ਸ਼ੁਰੂ ਕਰਵਾਇਆ ਗਿਆ ਕ੍ਰਿਕਟ ਟੂਰਨਾਮੈਂਟ
ਬਿਆਸ (ਨਵਰੂਪ ਸਲਵਾਨ) ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਆਈ. ਪੀ. ਐਸ. ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਲੈਵਲ ਦਾ ਇੱਕ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ…