ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸਿਆਂ ਅਤੇ ਸਮੇਂ ਦੀ ਹੋ ਰਹੀ ਬੱਚਤ-ਜੱਗਾ ਮਜੀਠਾ
ਮਾਨ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਮੋਕੇ ਤੋ ਹੀ ਲੋਕਾਂ ਨੁੰ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ ਅੰਮ੍ਰਿਤਸਰ, 3 ਸਤੰਬਰ 2024– ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ…