ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ
ਅੰਮ੍ਰਿਤਸਰ 2 ਸਤੰਬਰ 2024—(ਰੋਹਿਤ ਅਰੋੜਾ) ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ…